ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਰਵਨੀਤ ਬਿੱਟੂ/ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਸਾਧੇ ਨਿਸ਼ਾਨੇ/ ਫੋਰਟਿਸ ਹਸਪਤਾਲ ’ਚ ਕਾਰਡ ਨਾ ਚੱਲਣ ਦਾ ਪਰਦਾਫਾਸ਼

0
2

 

ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਰਵਨੀਤ ਬਿੱਟੂ ਨੇ ਹਸਪਤਾਲ ਅੰਦਰ ਕਾਰਡ ਚੱਲਣ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਇਕ ਬੰਦਾ ਭੇਜ ਕੇ ਫੋਰਟਿਸ ਹਸਪਤਾਲ ਵਿਚ ਕਾਰਡ ਚੱਲਣ ਨਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸੇ ਹਸਪਤਾਲ ਵਿਚ ਇਲਾਜ ਕਰਵਾਉਣ ਆਉਂਦੇ ਹਨ ਪਰ ਮੁੱਖ ਮੰਤਰੀ ਯੋਜਨਾ ਸਿਹਤ ਬੀਮਾ ਯੋਜਨਾ ਤਹਿਤ ਇੱਥੇ ਕਿਸੇ ਦਾ ਵੀ ਇਲਾਜ ਨਹੀਂ ਹੋ ਰਿਹਾ।

LEAVE A REPLY

Please enter your comment!
Please enter your name here