ਅੰਮ੍ਰਿਤਸਰ ਦੇ ਪਿੰਡ ਵੱਲਾ ’ਚ ਦਿਨ-ਦਿਹਾੜੇ ਸਨੈਚਿੰਗ/ ਮਹਿਲਾ ਦੀਆਂ ਚੂੜੀਆਂ ਉਤਾਰ ਕੇ ਲੁਟੇਰੇ ਫਰਾਰ/ ਪੁਲਿਸ ਕਰ ਰਹੀ ਜਾਂਚ

0
2

ਅੰਮ੍ਰਿਤਸਰ ਜ਼ਿਲ੍ਹੇ ਅੰਦਰ ਲੁਟੇਰਿਆਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਪਿੰਡ ਵੱਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਲੁਟੇਰੇ ਔਰਤ ਦੀਆਂ ਚੂੜੀਆਂ ਉਤਾਰ ਕੇ ਫਰਾਰ ਹੋ ਗਏ। ਘਟਨਾ ਬੀਤੇ ਦਿਨ ਦੁਪਹਿਰ ਸਾਢੇ-12 ਦੇ ਕਰੀਬ ਦੱਸੀ ਜਾ ਰਹੀ ਹੈ। ਪੀੜਤਾ ਪਛਾਣ ਸਤਵਿੰਦਰ ਕੌਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here