ਅੰਮ੍ਰਿਤਸਰ ਪੁਲਿਸ ਦਾ ਚੋਰੀ ਮਾਮਲੇ ’ਚ ਐਕਸ਼ਨ/ ਫੈਕਟਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਕਾਬੂ/ ਚੋਰੀ ਕੀਤਾ ਸਮਾਨ ਬਰਾਮਦ

0
2

ਅੰਮ੍ਰਿਤਸਰ ਪੁਲਿਸ ਨੇ ਅੰਨਗੜ੍ਹ ਇਲਾਕੇ ਦੀਆਂ ਫੈਕਟਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਚੋਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਫੈਕਟਰੀਆਂ ਵਿੱਚੋਂ ਚੋਰੀ ਕੀਤਾ ਸਮਾਨ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕਰ ਦਿੱਤਾ ਹੈ। ਸਮਾਨ ਵਾਪਸ ਮਿਲਣ ’ਤੇ ਫੈਕਟਰੀ ਮਾਲਕਾਂ ਨੇ ਪੁਲਿਸ ਦਾ ਧੰਨਵਾਦ ਕੀਤਾ ਹੈ। ਥਾਣਾ ਗੇਟ ਹਕੀਮਾਂ ਦੀ ਮੁੱਖ ਅਫਸਰ ਇੰਸਪੈਕਟਰ ਮਨਜੀਤ ਕੌਰ ਨੇ ਪੁਲਿਸ ਕਾਰਵਾਈ ਅਤੇ ਬਰਾਮਦਗੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਫੈਕਟਰੀ ਮਾਲਕਾਂ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਨਾਲ ਉਨ੍ਹਾਂ ਨੂੰ ਚੋਰੀ ਹੋਏ ਸਮਾਨ ਦੀ ਵਾਪਸੀ ਹੋਈ ਹੈ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੇਟ ਹਕੀਮਾਂ, ਅੰਮ੍ਰਿਤਸਰ ਦੇ ਮੁੱਖ ਅਫਸਰ ਇੰਸਪੈਕਟਰ ਮਨਜੀਤ ਕੌਰ ਵੱਲੋਂ ਫੈਕਟਰੀਆਂ ਵਿੱਚ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਅਤੇ ਬਰਾਮਦਗੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

LEAVE A REPLY

Please enter your comment!
Please enter your name here