ਚੋਣਪੰਜਾਬ ਬਲਤੇਜ ਪੰਨੂ ਦੀ ਚਾਵਲਾ ਮਾਮਲੇ ਬਾਰੇ ਪ੍ਰੈੱਸ ਕਾਨਫਰੰਸ/ ਐਸਜੀਪੀਸੀ ਪ੍ਰਧਾਨ ਧਾਮੀ ਵੱਲ ਸਾਧੇ ਤਿੱਖੇ ਨਿਸ਼ਾਨੇ/ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਦਾਅਵਿਆਂ ’ਤੇ ਚੁੱਕੇ ਸਵਾਲ By admin - October 8, 2026 0 7 Facebook Twitter Pinterest WhatsApp ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚਾਵਲਾ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਮਾਮਲੇ ਬਾਰੇ ਐਸਜੀਪੀਸੀ ਪ੍ਰਧਾਨ ਤੋਂ ਕਈ ਸਵਾਲ ਪੁਛੇ ਗਏ ਸਨ ਜਿਨ੍ਹਾਂ ਦਾ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਧਾਮੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਆਪਣਾ ਪੱਖ ਰੱਖਿਆ ਸੀ, ਪਰ ਉਸ ਵਿਚ ਵੀ ਆਪਾ-ਵਿਰੋਧੀ ਗੱਲਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਣ ਵਾਲੇ ਹਰਜਿੰਦਰ ਸਿੰਘ ਧਾਮੀ ਨੂੰ ਚਾਵਲਾ ਮਾਮਲੇ ਬਾਰੇ ਪੁੱਛੇ ਵਾਲਾਂ ਦਾ ਸਹੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਤੋਂ ਕਈ ਸਵਾਲ ਪੁੱਛੇ ਗਏ ਸਨ, ਪਰ ਉਨ੍ਹਾਂ ਵੱਲੋਂ ਇਨ੍ਹਾਂ ਦੇ ਸਪੱਸ਼ਟ ਜਵਾਬ ਨਹੀਂ ਦਿੱਤੇ ਗਏ। ਬਲਤੇਜ ਪੰਨੂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਸੀ, ਪਰ ਉਨ੍ਹਾਂ ਮੁਤਾਬਕ ਉਸ ਦੌਰਾਨ ਵੀ ਕੁਝ ਗੱਲਾਂ ਵਿੱਚ ਆਪਾ-ਵਿਰੋਧ ਨਜ਼ਰ ਆਇਆ। ਪੰਨੂ ਨੇ ਕਿਹਾ ਕਿ ਚਾਵਲਾ ਮਾਮਲੇ ਨਾਲ ਜੁੜੇ ਸਵਾਲਾਂ ਦਾ ਐਸਜੀਪੀਸੀ ਪ੍ਰਧਾਨ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਪੰਨੂ ਨੇ ਧਾਮੀ ’ਤੇ ਸਿਆਸੀ ਸਬੰਧਾਂ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜੇਕਰ ਉਹ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਦੇ ਹਨ ਤਾਂ ਉਨ੍ਹਾਂ ਨੂੰ ਚਾਵਲਾ ਮਾਮਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।