ਚੋਣਪੰਜਾਬ ਲਹਿਰਾਗਾਗਾ ਪਹੁੰਚੇ ਸੁਖਬੀਰ ਬਾਦਲ ਨੇ ਘੇਰੀ ਸਰਕਾਰ/ ਮੁੱਖ ਮੰਤਰੀ ਮਾਨ ਵੱਲ ਸਾਧੇ ਤਿੱਖੇ ਨਿਸ਼ਾਨੇ/ ਸੀਬੀਆਈ ਦੇ ਡਰੋਂ ਭੱਜਣ ਦਾ ਕੀਤਾ ਦਾਅਵਾ By admin - October 9, 2026 0 5 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਦੇ ਘਰ ਪਹੁੰਚੇ। ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਸੀਬੀਆਈ ਦੇ ਡਰ ਕਾਰਨ ਮੁੱਖ ਮੰਤਰੀ ਮਾਨ, ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਭੱਜ ਗਏ ਹਨ। ਕਲੀਨ ਚਿੱਟ ਦੇ ਮੁੱਦੇ ’ਤੇ ਮੁੱਖ ਮੰਤਰੀ ਮਾਨ ’ਤੇ ਤੰਜ ਕਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਘਰੋਂ ਗਾਇਬ ਹੋ ਜਾਣ ਨੂੰ ਕਲੀਨ ਚਿੱਟ ਨਹੀਂ ਕਹਿੰਦੇ।