ਗੁਰਦਾਸਪੁਰ ’ਚ ਸੁੰਨੇ ਘਰ ’ਤੇ ਚੋਰਾ ਦਾ ਧਾਵਾਂ/ ਕੀਮਤੀ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ/ ਬਾਹਰ ਖਾਣਾ ਖਾਣ ਗਿਆ ਸੀ ਪਰਿਵਾਰ

0
2

ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਗੀਤਾ ਭਵਨ ਰੋਡ ਸਥਿਤ ਇੱਕ ਘਰ ਵਿੱਚੋਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਇੱਕ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ, ਪਰਿਵਾਰ ਰਾਤ ਦੇ ਖਾਣੇ ਲਈ ਘਰੋਂ ਬਾਹਰ ਗਿਆ ਹੋਇਆ ਸੀ। ਇਸੇ ਦੌਰਾਨ ਚੋਰਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਅਲਮਾਰੀਆਂ ਦੀ ਫਰੋਲਾ-ਫਰਾਲੀ ਕੀਤੀ ਅਤੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਪਰਿਵਾਰ ਨੇ ਵਾਰਦਾਤ ਲਈ ਨਸ਼ਈ ਨੌਜਵਾਨਾਂ ’ਤੇ ਸ਼ੰਕਾ ਜਾਹਰ ਕੀਤੀ ਹੈ।

LEAVE A REPLY

Please enter your comment!
Please enter your name here