ਪੰਜਾਬ ਭਰ ’ਚ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ/ ਪੁਰਾਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਮੁਲਾਜ਼ਮਾਂ ਵੱਲੋਂ ਰੋਸ/ ਮੰਗਾਂ ਛੇਤੀ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

0
2

ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਪੁਰਾਣੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਸ ਸਬੰਧੀ ਪਹਿਲਾਂ ਵੀ ਮੀਟਿੰਗ ਤੈਅ ਕੀਤੀ ਗਈ ਸੀ, ਪਰ ਗੱਲਬਾਤ ਨਹੀਂ ਹੋ ਸਕੀ। ਮੁਲਾਜ਼ਮਾਂ ਮੁਤਾਬਕ ਅੱਜ ਮੁੜ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਹੁੰਦਾ ਹੈ ਤਾਂ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ, ਨਹੀਂ ਤਾਂ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here