ਅੰਮ੍ਰਿਤਸਰ ਪੁਲਿਸ ਨੇ ਮੁਸਤਾਬਾਦ ’ਚ ਚਲਾਈ ਤਲਾਸ਼ੀ ਮੁਹਿੰਮ/ ਨਸ਼ੇ ਦੇ ਹੌਟਸਪੌਟ ਥਾਵਾਂ ਦੀ ਕੀਤੀ ਬਾਰੀਕੀ ਨਾਲ ਜਾਂਚ/ ਡੀਸੀਪੀ ਜੁਗਰਾਜ ਸਿੰਘ ਨੇ ਸਾਂਝੇ ਕੀਤੇ ਵੇਰਵੇ

0
2

 

ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਤਹਿਤ ਪੁਲਿਸ ਵੱਲੋਂ ਜ਼ੋਨ-2 ਦੇ ਹੌਟਸਪੌਟ ਇਲਾਕੇ ਮੁਸਤਾਬਾਦ ਵਿੱਚ CASO ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਸਬੰਧੀ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਅਤੇ ਡੀਸੀਪੀ ਆਪ੍ਰੇਸ਼ਨ ਜੁਗਰਾਜ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ CASO ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਮੁੱਖ ਮਕਸਦ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਦੀ ਕਾਰਵਾਈ ਨੂੰ ਮਜ਼ਬੂਤ ਕਰਨਾ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਹੈ।

LEAVE A REPLY

Please enter your comment!
Please enter your name here