ਜਲੰਧਰ ਵਿਖੇ ਹੋਇਆ ਦਿਵਿਤ ਔਲਖ ਦਾ ਅੰਤਿਮ ਸੰਸਕਾਰ/ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ/ ਵੱਡੀ ਗਿਣਤੀ ਲੋਕ ਤੇ ਵੱਖ ਵੱਖ ਹਸਤੀਆਂ ਰਹੀਆਂ ਮੌਜੂਦ

0
5

 

ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿਵਿਤ ਨੂੰ ਅੰਤਿਮ ਵਿਦਾਈ ਦਿੱਤੀ। ਜ਼ਿਕਰਯੋਗ ਹੈ ਕਿ ਦਿਵਿਤ ਔਲਖ ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਅੰਤਿਮ ਸੰਸਕਾਰ ਮੌਕੇ ਸੰਗੀਤ, ਗਾਇਕੀ, ਕਲਾ, ਸਿਨੇਮਾ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਨਾਮਵਰ ਸ਼ਖਸੀਅਤਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

LEAVE A REPLY

Please enter your comment!
Please enter your name here