ਪੰਜਾਬ ਝੋਟਾ ਕਤਲ ਮਾਮਲੇ ਨੂੰ ਲੈ ਹਰਸਿਮਰਤ ਬਾਦਲ ਦਾ ਬਿਆਨ/ 23 ਦਿਨਾਂ ਬਾਅਦ ਸਮਝੌਤੇ ਨੂੰ ਲੈ ਕੇ ਘੇਰੀ ਸਰਕਾਰ/ ਬਾਕੀ ਬਚੇ ਸਵਾਲਾਂ ਦਾ ਸਰਕਾਰ ਤੋਂ ਮੰਗਿਆ ਜਵਾਬ By admin - November 5, 2026 0 2 Facebook Twitter Pinterest WhatsApp ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹੋਏ ਸਮਝੌਤੇ ਨੂੰ ਲੈ ਕੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਖੀਰ 23 ਦਿਨਾਂ ਬਾਅਦ ਪਰਿਵਾਰ ਦੀ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਦੋ ਮੰਤਰੀ ਭੇਜ ਕੇ ਪਰਿਵਾਰ ਨਾਲ ਸਮਝੌਤਾ ਕਰਵਾ ਦਿੱਤਾ ਹੈ, ਪਰ ਅਜੇ ਵੀ ਬਹੁਤ ਸਾਰੇ ਸਵਾਲ ਹਨ ਜਿਨ੍ਹਾਂ ਜਵਾਬ ਮਿਲਣੇ ਬਾਕੀ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ।