ਜੇਲ੍ਹ ’ਚੋਂ ਬਾਹਰ ਆਉਂਦਿਆਂ ਲੱਖਾ ਸਿਧਾਣਾ ਦਾ ਵੱਡਾ ਬਿਆਨ/ ਸੰਘਰਸ਼ ਕਰਨ ਵਾਲਿਆਂ ਲਈ ਜੇਲ੍ਹਾਂ ਜਾਂ ਮੌਤ/ ਸਮਝੌਤੇ ਦੇ ਸਾਰੇ ਤੱਥ ਜਨਤਾ ਸਾਹਮਣੇ ਰੱਖਣ ਦਾ ਅਹਿਦ

0
2

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਲੱਖਾ ਸਿਧਾਣਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੰਘਰਸ਼ ਕਰਨ ਵਾਲੇ ਲੋਕਾਂ ਲਈ ਜਾਂ ਤਾਂ ਜੇਲ੍ਹਾਂ ਹਨ ਜਾਂ ਫਿਰ ਮੌਤ। ਲੱਖਾ ਸਿਧਾਣਾ ਨੇ ਕਿਹਾ ਕਿ ਸੰਘਰਸ਼ ਕਮੇਟੀ ਅਤੇ ਸਰਕਾਰ ਵਿਚਾਲੇ ਹੋਏ ਸਮਝੌਤੇ ਦੇ ਹਰ ਤੱਥ ਨੂੰ ਉਹ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਨੇ ਕਥਿਤ ਮੁਲਜ਼ਮ ਅਸ਼ਵਨੀ ਕੁਮਾਰ ਦੀ ਦੁਕਾਨ ਢਾਹੇ ਜਾਣ ਅਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਵੀ ਸਰਕਾਰ ਤੇ ਪ੍ਰਸ਼ਾਸਨ ’ਤੇ ਸਵਾਲ ਚੁੱਕੇ। ਇਸ ਮੌਕੇ ਭਾਨਾ ਸਿੱਧੂ ਅਤੇ ਮੋਹਨਜੀਤ ਸਿੰਘ ਸ਼ੇਰੋ ਨੇ ਵੀ ਆਪਣੇ ਬਿਆਨ ਦਿੱਤੇ।

LEAVE A REPLY

Please enter your comment!
Please enter your name here