ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਵੱਡਾ ਬਿਆਨ/ ਮੁਆਵਜ਼ਾ ਤੇ ਸਰਕਾਰੀ ਨੌਕਰੀ ਤੋਂ ਕੀਤੀ ਨਾਂਹ/ ਕਿਹਾ, ਪੁੱਤਰ ਚਲਾ ਗਿਆ, ਹੁਣ ਸੁਰੱਖਿਆ ਦਾ ਕੀ ਕਰਾਂਗੇ?

0
2

ਮਾਨਸਾ ਤੋਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮੁਆਵਜ਼ੇ, ਸਰਕਾਰੀ ਨੌਕਰੀ ਅਤੇ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਪੈਸਿਆਂ ਦੀ ਲੋੜ ਨਹੀਂ ਹੈ ਅਤੇ ਪੁੱਤਰ ਦੇ ਜਾਣ ਤੋਂ ਬਾਅਦ ਸਰਕਾਰੀ ਸੁਰੱਖਿਆ ਦਾ ਵੀ ਕੋਈ ਮਤਲਬ ਨਹੀਂ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ, ਭਾਵੇਂ ਇਸ ਸੰਘਰਸ਼ ਵਿੱਚ ਉਨ੍ਹਾਂ ਦੀ ਜਾਨ ਹੀ ਕਿਉਂ ਨਾ ਚਲੀ ਜਾਵੇ।

LEAVE A REPLY

Please enter your comment!
Please enter your name here