ਚਮਕੌਰ ਸਾਹਿਬ ਤੋਂ ਗੜ੍ਹੀ ਨੂੰ ਟਿਕਟ ਮਿਲਣ ‘ਤੇ ਭੜਕੇ ਡਾ. ਚਰਨਜੀਤ/ ਟਿਕਟ ਕੱਟੇ ਜਾਣ ਤੋਂ ਬਾਅਦ ਦਿਖਾਏ ਬਾਗ਼ੀ ਤੇਵਰ

0
2

 

ਆਮ ਆਦਮੀ ਪਾਰਟੀ ਵਿੱਚ ਟਿਕਟਾਂ ਦੀ ਵੰਡ ਤੋਂ ਬਾਅਦ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੀ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੀ ਟਿਕਟ ਨਾ ਮਿਲਣ ਨੂੰ ਲੈ ਕੇ ਪਾਰਟੀ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ ਹੈ, ਜਿਨ੍ਹਾਂ ਨੇ ਸਰਕਾਰ ਦੇ ਫੈਸਲੇ ਉਤੇ ਨਰਾਜਗੀ ਜਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਸਮਰਥਕਾਂ ਦੀਆਂ ਭਾਵਨਾਵਾਂ ਬਾਰੇ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਦੀ ਹੁੰਗਾਰੇ ਤੋਂ ਬਾਅਦ ਅਗਲੇ ਕਦਮ ਚੁੱਕੇ ਜਾਣਗੇ। ਬਾਈਟ. ਡਾ. ਚਰਨਜੀਤ ਸਿੰਘ, ਆਪ ਵਿਧਾਇਕ ਸ਼੍ਰੀ ਚਮਕੌਰ ਸਾਹਿਬ

LEAVE A REPLY

Please enter your comment!
Please enter your name here