ਲੁਧਿਆਣਾ ‘ਚ ਐਮਰਜੈਂਸੀ ਮੌਕ ਡਰਿੱਲ/ ਹਵਾਈ ਹਮਲੇ ਵਰਗੀ ਸਥਿਤੀ ਦਾ ਅਭਿਆਸ/ ਜ਼ਖਮੀਆਂ ਨੂੰ ਬਚਾਉਣ ਦੀ ਪਰਖ

0
5

ਲੁਧਿਆਣਾ ਵਿੱਚ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਦੀ ਪਰਖ ਲਈ ਅੱਜ ਵਿਸ਼ੇਸ਼ ਮੌਕ ਡਰਿੱਲ ਕੀਤੀ ਗਈ। ਪੀਏਯੂ ਗਰਾਊਂਡ ਵਿੱਚ ਰਾਤ 8 ਵਜੇ ਹੋਈ ਇਸ ਡਰਿੱਲ ਦੌਰਾਨ ਹਵਾਈ ਹਮਲੇ ਵਰਗੀ ਸਥਿਤੀ ਬਣਾਕੇ ਰਾਹਤ ਅਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ। ਜ਼ਖਮੀਆਂ ਨੂੰ ਘਟਨਾ ਵਾਲੀ ਥਾਂ ਤੋਂ ਸੁਰੱਖਿਅਤ ਕੱਢਣ, ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਪਰਖਿਆ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਦੀ ਵੀ ਜਾਂਚ ਕੀਤੀ ਗਈ।

LEAVE A REPLY

Please enter your comment!
Please enter your name here